ਗੁਰਦਾਸਪੁਰ 28 ਜੂਨ (ਗੁਲਸ਼ਨ ਕੁਮਾਰ)- ਸ੍ਰੀ ਰਜਿੰਦਰ ਸਿੰਘ ਸੋਹਲ ਜਿਲ੍ਹਾ ਸੀਨੀਅਰ ਪੁਲਿਸ ਕਪਤਾਨ ਗੁਰਦਾਸਪੁਰ ਨੇ ਪ੍ਰੈਸ ਨੋਟ ਜਾਰੀ ਕਰਦਿਆ ਦੱਸਿਆ ਹੈ ਕਿ 26/27 ਜੂਨ 2020 ਨੂੰ ਜਿਲ੍ਹਾ ਗੁਰਦਾਸਪੁਰ ਵਿਖੇ ਨਸ਼ਿਆ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਨਾਜਾਇਜ ਸਰਾਬ ਦਾ ਧੰਦਾ ਕਰਨ ਵਾਲਿਆ ਖਿਲਾਫ਼ ਵੱਖ ਵੱਖ ਥਾਣਿਆਂ ਵਿੱਚ 8 ਮੁਕੱਦਮੇ ਦਰਜ ਕਰਕੇ 1,04,250 ਐਮ .ਐਲ. ਨਜਾਇਜ ਸਰਾਬ ਅਤੇ 900 ਕਿਲੋਗਰਾਮ ਲਾਹਣ ਬਰਾਮਦ ਕੀਤੀ ਗਈ ਹੈ। ਉਨ੍ਹਾਂ ਨਸ਼ਿਆ ਦਾ ਧੰਦਾਂ ਕਰਨ ਵਾਲਿਆ ਖਿਲਾਫ ਇਹ ਕਾਰਵਾਈ ਇਸੇ ਤਰ੍ਹਾਂ ਰਹੇਗੀ ਅਤੇ ਨਸ਼ਿਆ ਦਾ ਧੰਦਾਂ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸਿਆ ਨਹੀ ਜਾਵੇਗਾ । ਉਨ੍ਹਾਂ ਆਮ ਪਬਲਿਕ ਨੂੰ ਅਪੀਲ ਕੀਤੀ ਹੈ ਕਿ ਨਸ਼ਾ ਤਸਕਰਾਂ ਦੇ ਖਿਲਾਫ਼ ਕਾਰਵਾਈ ਕਰਨ ਲਈ ਜਿਲ੍ਹਾ ਪੁਲਿਸ ਦਾ ਸਹਿਯੋਗ ਦਿਉ ਤਾਂ ਜੋ ਨਸ਼ਾ ਤਸਕਰਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ ਅਤੇ ਨਸ਼ਿਆ ਨੂੰ ਠੱਲ ਪਾਈ ਸਕੇ।

"/>
Gurdaspur

ਨਾਜਾਇਜ ਸਰਾਬ ਦਾ ਧੰਦਾ ਕਰਨ ਵਾਲਿਆ ਨੂੰ ਬਖਸਿਆ ਨਹੀ ਜਾਵੇਗਾ : ਐਸ. ਐਸ. ਪੀ. ਗੁਰਦਾਸਪੁਰ

Tags