ਹੁਸ਼ਿਆਰਪੁਰ-13ਜੁਲਾਈ-ਦਲਜੀਤ ਅਜਨੋਹਾ -  ਪਿੰਡ ਮੌਜੋਮਜਾਰਾ (ਠੱਕਰਵਾਲ) ਵਿਖੇ ਡੇਰਾ ਸੰਤਪੁਰੀ ਬ੍ਰਹਮ ਗਿਆਨੀ 108 ਸੰਤ ਬਾਬਾ ਦੂਲਾ ਸਿੰÎਘ ਜੀ ਦੇ ਤਪ ਅਸਥਾਨ ਤੇ ਸਮੂਹ ਨਗਰ ਨਿਵਾਸੀਆ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਪਾਤਸ਼ਾਹੀ ਅੱਠਵੀ ਧੰਨ ਧੰਨ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਮਹਾਨ ਗੁਰਮਿਤ ਸਮਾਗਮ 16 ਜੁਲਾਈ ਨੂੰ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਕ੍ਰਿਸਨ ਸਿੰਘ ਸੋਢੀ ਠੱਕਰਵਾਲ (ਪ੍ਰਧਾਨ ਨਿਰਮਲ ਸੰਤ ਮੰਡਲ ਪੰਜਾਬ) ਦੀ ਅਗਵਾਈ ਹੇਠ ਸ਼ਰਧਾ ਭਾਵਨਾ ਨਾਲ ਕਰਵਾਏ ਜਾ ਰਹੇ ਹਨ। ਇਸ ਮੌਕੇ ਬਾਬਾ ਸਰਬਜੀਤ ਸਿੰਘ, ਬਾਬਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ। ਇਸ ਮੌਕੇ ਸੰਤ ਬਾਬਾ ਹਰਕ੍ਰਿਸ਼ਨ ਸਿੰਘ ਸੋਢੀ ਸਰਬੱਤ ਦੇ ਭੱਲੇ ਲਈ ਅਰਦਾਸ ਬੇਨਤੀ ਕਰਨਗੇ। ਉਨ੍ਹਾ ਦੱਸਿਆ ਕਿ ਮਹਾਨ ਗੁਰਮਿਤ ਸਮਾਗਮ ਦੋਰਾਨ ਸੰਤ ਬਾਬਾ ਹਰਕ੍ਰਿਸ਼ਨ ਸਿੰਘ ਸੋਢੀ ਠੱਕਰਵਾਲ, ਸੰਤ ਬਾਬਾ ਜਸਵੰਤ ਸਿੰਘ ਖੇੜਾ, ਭਾਈ ਜਸਵਿੰਦਰ ਸਿੰਘ ਠੱਕਰਵਾਲ, ਭਾਈ ਸਤਨਾਮ ਸਿੰਘ ਭੁੰਗਰਨੀ, ਭਾਈ ਰਣਵੀਰ ਸਿੰਘ ਠੱਕਰਵਾਲ ਆਦਿ ਨੇ ਗੁਰਬਾਣੀ ਗੁਰਇਤਿਹਾਸ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ।
"/>
Hoshiarpur

ਸ਼੍ਰੀ ਗੁਰੂ ਹਰਕਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਿਤ ਸਮਾਗਮ 16 ਜੁਲਾਈ ਨੂੰ

ਹੁਸ਼ਿਆਰਪੁਰ-13ਜੁਲਾਈ-ਦਲਜੀਤ ਅਜਨੋਹਾ –  ਪਿੰਡ ਮੌਜੋਮਜਾਰਾ (ਠੱਕਰਵਾਲ) ਵਿਖੇ ਡੇਰਾ ਸੰਤਪੁਰੀ ਬ੍ਰਹਮ ਗਿਆਨੀ 108 ਸੰਤ ਬਾਬਾ ਦੂਲਾ ਸਿੰÎਘ ਜੀ ਦੇ ਤਪ ਅਸਥਾਨ ਤੇ ਸਮੂਹ ਨਗਰ ਨਿਵਾਸੀਆ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਪਾਤਸ਼ਾਹੀ ਅੱਠਵੀ ਧੰਨ ਧੰਨ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਮਹਾਨ ਗੁਰਮਿਤ ਸਮਾਗਮ 16 ਜੁਲਾਈ ਨੂੰ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਕ੍ਰਿਸਨ ਸਿੰਘ ਸੋਢੀ ਠੱਕਰਵਾਲ (ਪ੍ਰਧਾਨ ਨਿਰਮਲ ਸੰਤ ਮੰਡਲ ਪੰਜਾਬ) ਦੀ ਅਗਵਾਈ ਹੇਠ ਸ਼ਰਧਾ ਭਾਵਨਾ ਨਾਲ ਕਰਵਾਏ ਜਾ ਰਹੇ ਹਨ। ਇਸ ਮੌਕੇ ਬਾਬਾ ਸਰਬਜੀਤ ਸਿੰਘ, ਬਾਬਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ। ਇਸ ਮੌਕੇ ਸੰਤ ਬਾਬਾ ਹਰਕ੍ਰਿਸ਼ਨ ਸਿੰਘ ਸੋਢੀ ਸਰਬੱਤ ਦੇ ਭੱਲੇ ਲਈ ਅਰਦਾਸ ਬੇਨਤੀ ਕਰਨਗੇ। ਉਨ੍ਹਾ ਦੱਸਿਆ ਕਿ ਮਹਾਨ ਗੁਰਮਿਤ ਸਮਾਗਮ ਦੋਰਾਨ ਸੰਤ ਬਾਬਾ ਹਰਕ੍ਰਿਸ਼ਨ ਸਿੰਘ ਸੋਢੀ ਠੱਕਰਵਾਲ, ਸੰਤ ਬਾਬਾ ਜਸਵੰਤ ਸਿੰਘ ਖੇੜਾ, ਭਾਈ ਜਸਵਿੰਦਰ ਸਿੰਘ ਠੱਕਰਵਾਲ, ਭਾਈ ਸਤਨਾਮ ਸਿੰਘ ਭੁੰਗਰਨੀ, ਭਾਈ ਰਣਵੀਰ ਸਿੰਘ ਠੱਕਰਵਾਲ ਆਦਿ ਨੇ ਗੁਰਬਾਣੀ ਗੁਰਇਤਿਹਾਸ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ।
Tags