Hoshiarpur

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੂੰ ਮੰਗ ਪੱਤਰ ਦਿੱਤਾ

ਹੁਸ਼ਿਆਰਪੁਰ (ਦਲਜੀਤ ਅਜਨੋਹਾ)- ਸ਼੍ਰੋਮਣੀ ਅਕਾਲੀ ਦਲ ਜ਼ਿਲਾ ਜਥੇਬੰਦੀ ਵਲੋਂ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਸੋਹਣ ਸਿੰਘ ਠੰਡਲ ਦੀ ਅਗਵਾਈ ਵਿੱਚ ਪੰਜਾਬ ਵਿੱਚ ਹੋਏ ਬੀਜ ਘੁਟਾਲੇ ਦੀ ਉੱਚ ਪੱਧਰੀ ਜਾਂਚ ਅਤੇ ਕਿਸਾਨਾਂ ਨਾਲ ਧੋਖਾ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਸਬੰਧੀ ਮੰਗ ਪੱਤਰ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੂੰ ਦਿੱਤਾ ਗਿਆ ਇਸ ਮੌਕੇ ਜ਼ਿਲਾ ਪ੍ਰਧਾਨ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਬੀਬੀ ਮਹਿੰਦਰ ਕੌਰ ਜੋਸ਼, ਜਤਿੰਦਰ ਸਿੰਘ ਲਾਲੀ ਬਾਜਵਾ, ਅਰਵਿੰਦਰ ਸਿੰਘ ਰਸੂਲਪੁਰ, ਸਰਬਜੋਤ ਸਿੰਘ ਸਾਬੀ ਤੇ ਹੋਰ ਪ੍ਰਮੁੱਖ ਲੋਕ ਹਾਜਰ ਸਨ/

Tags