ਵੱਖ-ਵੱਖ ਰਾਂਜਾ ਵਿਚੋਂ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਕੀਤੀ ਸ਼ਿਰਕਤ ਅਮਰਜੀਤ ਸਿੰਘ ਜੀਤ, ਜੰਡੂ ਸਿੰਘਾ/ਪਤਾਰਾ- ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਂਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿੱਤ ਅਤੇ ਸੰਤ ਬਾਬਾ ਕਪੂਰ ਸਿੰਘ ਨਿਰਬਾਣ ਜੀ ਦੀ ਸਲਾਨਾ ਯਾਦ ਵਿੱਚ ਮਹਾਨ ਗੁਰਮਤਿ ਸਮਾਗਮ ਡੇਰਾ ਗੁਰਦੁਆਰਾ ਸੰਤ ਸਾਗਰ ਚਾਹ ਵਾਲਾ ਪਿੰਡ ਜੋਹਲਾ (ਜਲੰਧਰ) ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਹਰਜਿੰਦਰ ਸਿੰਘ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾਂ ਨਾਲ ਕਰਵਾਏ ਗਏ। ਜਿਸਦੇ ਸਬੰਧ ਵਿੱਚ ਪਹਿਲਾ ਲ੍ਹੜੀਵਾਰ ਚੱਲ ਰਹੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਵਿਸ਼ਾਲ ਗੁਰਮਤਿ ਸਮਾਗਮਾਂ ਵਿੱਚ ਰਾਗੀ ਭਾਈ ਰਵਿੰਦਰ ਸਿੰਘ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਰਾਗੀ ਭਾਈ ਸੁਖਜਿੰਦਰ ਸਿੰਘ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਰਾਗੀ ਭਾਈ ਸਰਬਜੀਤ ਸਿੰਘ ਪਟਨਾਂ ਸਾਹਿਬ ਵਾਲੇ, ਭਾਈ ਜਗਜੀਵਨ ਸਿੰਘ ਅਕਾਲ ਅਕੈਡਮੀ, ਬੀਬੀ ਕੁਲਦੀਪ ਕੌਰ ਵਲੋਂ ਸੰਗਤਾਂ ਨੂੰ ਗੁਰਬਾਣੀ ਦਾ ਰਸਭਿੰਨਾਂ ਕੀਰਤਨ ਕਰਕੇ ਨਿਹਾਲ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਸ਼ੇਸ਼ ਤੋਰ ਤੇ ਸੰਗਤਾਂ ਵਿੱਚ ਪੁੱਜੇ ਜਿਨ੍ਹਾਂ ਨੇ ਸੰਗਤਾਂ ਸੰਬੋਧਨ ਕਰਦੇ ਹੋਏ ਕਿਹਾ ਪੰਜਾਬ ਦੀ ਧਰਤੀ ਅਤੇ ਸਿੱਖ ਪੰਥ ਨੂੰ ਸੰਤ ਬਾਬਾ ਕਪੂਰ ਸਿੰਘ ਨਿਰਬਾਣ ਵਰਗੀਆਂ ਹਸਤੀਆਂ ਤੇ ਮਾਣ ਹੈ। ਜਿਨ੍ਹਾਂ ਨੇ ਸਮੁੱਚਾ ਜੀਵਨ ਗੁਰਮਤਿ ਪ੍ਰਚਾਰ ਲਈ ਲਗਾਇਆ। ਇਸ ਮੌਕੇ ਸੰਤ ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ, ਸੰਤ ਰਣਜੀਤ ਸਿੰਘ ਬਹਿਰਾਲ ਕੋਚ ਬੇਲੀ, ਸੰਤ ਦਿਲਾਵਰ ਸਿੰਘ ਬ੍ਰਹਮ ਜੀ, ਸੰਤ ਕਸ਼ਮੀਰ ਸਿੰਘ ਕੋਟ ਫਤੂਹੀ, ਸੰਤ ਭੋਲਾ ਦਾਸ ਕਬੀਰ ਪੰਥੀ, ਸੰਤ ਹਰਮੀਤ ਸਿੰਘ ਅਤੇ ਰਣਜੀਤ ਸਿੰਘ ਵਣਾਂ ਸਾਹਿਬ, ਸੰਤ ਹਰਕ੍ਰਿਸ਼ਨ ਸਿੰਘ ਸੋਡੀ, ਸੰਤ ਨਰਿੰਦਰਜੀਤ ਸਿੰਘ, ਸੰਤ ਗੁਰਚਨ ਸਿੰਘ ਬੱਡੋ, ਸੰਤ ਗੁਰਚਰਨ ਸਿੰਘ ਪੰਡਵਾਂ ਸੰਗਤਾਂ ਵਿੱਚ ਵਿਸ਼ੇਸ਼ ਤੋਰ ਤੇ ਪੁੱਜੇ ਅਤੇ ਉਨ੍ਹਾਂ ਆਪਣੇ ਪ੍ਰਬੱਚਨਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਪੰਜਾਬ ਦੇ ਰਫੀ ਕਵੀ ਰਛਪਾਲ ਸਿੰਘ ਪਾਲ, ਭਾਈ ਅਵਤਾਰ ਸਿੰਘ, ਐਮ.ਐਲ.ਏ ਰਜਿੰਦਰ ਬੇਰੀ, ਹਰਭਜਨ ਸਿੰਘ ਪ੍ਰਧਾਨ ਗੁ. ਪਾਉਟਾਂ ਸਾਹਿਬ ਵੀ ਗੁਰੂ ਘਰ ਨਤਮਸਤਕ ਹੋਏ। ਇਸ ਮੌਕੇ ਉਘੇ ਪੰਥਕ ਬੁਲਾਰੇ ਭਾਈ ਭਗਵਾਨ ਸਿੰਘ ਜੋਹਲ ਨੇ ਸੰਤ ਬਾਬਾ ਕਪੂਰ ਸਿੰਘ ਨਿਰਬਾਣ ਜੀ ਦੀ ਜੀਵਨੀ ਤੇ ਚਾਨਣਾਂ ਪਾ ਕੇ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਪ੍ਰੋਫੈਸਰ ਹਰਬੰਸ ਸਿੰਘ ਬੋਲੀਨਾ, ਰਣਜੀਤ ਸਿੰਘ ਜੋਹਲ, ਕਰਨ, ਇੰਦਰਜੀਤ ਸਿੰਘ ਜੋਹਲ, ਪ੍ਰੀਤਮ ਸਿੰਘ, ਗੁਰਬਖਸ਼ ਸਿੰਘ ਜੋਹਲ, ਜਗਦੀਪ ਸਿੰਘ ਜੋਹਲ ਅਤੇ ਹੋਰ ਸੇਵਾਦਾਰ ਅਤੇ ਸੰਗਤਾਂ ਹਾਜਰ ਸਨ।"/>
jalandhar

ਗੁਰਦੁਆਰਾ ਸੰਤ ਸਾਗਰ ਚਾਹ ਵਾਲਾ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਏ

ਵੱਖ-ਵੱਖ ਰਾਂਜਾ ਵਿਚੋਂ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਕੀਤੀ ਸ਼ਿਰਕਤ
ਅਮਰਜੀਤ ਸਿੰਘ ਜੀਤ, ਜੰਡੂ ਸਿੰਘਾ/ਪਤਾਰਾ- ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਂਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿੱਤ ਅਤੇ ਸੰਤ ਬਾਬਾ ਕਪੂਰ ਸਿੰਘ ਨਿਰਬਾਣ ਜੀ ਦੀ ਸਲਾਨਾ ਯਾਦ ਵਿੱਚ ਮਹਾਨ ਗੁਰਮਤਿ ਸਮਾਗਮ ਡੇਰਾ ਗੁਰਦੁਆਰਾ ਸੰਤ ਸਾਗਰ ਚਾਹ ਵਾਲਾ ਪਿੰਡ ਜੋਹਲਾ (ਜਲੰਧਰ) ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਹਰਜਿੰਦਰ ਸਿੰਘ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾਂ ਨਾਲ ਕਰਵਾਏ ਗਏ। ਜਿਸਦੇ ਸਬੰਧ ਵਿੱਚ ਪਹਿਲਾ ਲ੍ਹੜੀਵਾਰ ਚੱਲ ਰਹੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਵਿਸ਼ਾਲ ਗੁਰਮਤਿ ਸਮਾਗਮਾਂ ਵਿੱਚ ਰਾਗੀ ਭਾਈ ਰਵਿੰਦਰ ਸਿੰਘ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਰਾਗੀ ਭਾਈ ਸੁਖਜਿੰਦਰ ਸਿੰਘ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਰਾਗੀ ਭਾਈ ਸਰਬਜੀਤ ਸਿੰਘ ਪਟਨਾਂ ਸਾਹਿਬ ਵਾਲੇ, ਭਾਈ ਜਗਜੀਵਨ ਸਿੰਘ ਅਕਾਲ ਅਕੈਡਮੀ, ਬੀਬੀ ਕੁਲਦੀਪ ਕੌਰ ਵਲੋਂ ਸੰਗਤਾਂ ਨੂੰ ਗੁਰਬਾਣੀ ਦਾ ਰਸਭਿੰਨਾਂ ਕੀਰਤਨ ਕਰਕੇ ਨਿਹਾਲ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਸ਼ੇਸ਼ ਤੋਰ ਤੇ ਸੰਗਤਾਂ ਵਿੱਚ ਪੁੱਜੇ ਜਿਨ੍ਹਾਂ ਨੇ ਸੰਗਤਾਂ ਸੰਬੋਧਨ ਕਰਦੇ ਹੋਏ ਕਿਹਾ ਪੰਜਾਬ ਦੀ ਧਰਤੀ ਅਤੇ ਸਿੱਖ ਪੰਥ ਨੂੰ ਸੰਤ ਬਾਬਾ ਕਪੂਰ ਸਿੰਘ ਨਿਰਬਾਣ ਵਰਗੀਆਂ ਹਸਤੀਆਂ ਤੇ ਮਾਣ ਹੈ। ਜਿਨ੍ਹਾਂ ਨੇ ਸਮੁੱਚਾ ਜੀਵਨ ਗੁਰਮਤਿ ਪ੍ਰਚਾਰ ਲਈ ਲਗਾਇਆ। ਇਸ ਮੌਕੇ ਸੰਤ ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ, ਸੰਤ ਰਣਜੀਤ ਸਿੰਘ ਬਹਿਰਾਲ ਕੋਚ ਬੇਲੀ, ਸੰਤ ਦਿਲਾਵਰ ਸਿੰਘ ਬ੍ਰਹਮ ਜੀ, ਸੰਤ ਕਸ਼ਮੀਰ ਸਿੰਘ ਕੋਟ ਫਤੂਹੀ, ਸੰਤ ਭੋਲਾ ਦਾਸ ਕਬੀਰ ਪੰਥੀ, ਸੰਤ ਹਰਮੀਤ ਸਿੰਘ ਅਤੇ ਰਣਜੀਤ ਸਿੰਘ ਵਣਾਂ ਸਾਹਿਬ, ਸੰਤ ਹਰਕ੍ਰਿਸ਼ਨ ਸਿੰਘ ਸੋਡੀ, ਸੰਤ ਨਰਿੰਦਰਜੀਤ ਸਿੰਘ, ਸੰਤ ਗੁਰਚਨ ਸਿੰਘ ਬੱਡੋ, ਸੰਤ ਗੁਰਚਰਨ ਸਿੰਘ ਪੰਡਵਾਂ ਸੰਗਤਾਂ ਵਿੱਚ ਵਿਸ਼ੇਸ਼ ਤੋਰ ਤੇ ਪੁੱਜੇ ਅਤੇ ਉਨ੍ਹਾਂ ਆਪਣੇ ਪ੍ਰਬੱਚਨਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਪੰਜਾਬ ਦੇ ਰਫੀ ਕਵੀ ਰਛਪਾਲ ਸਿੰਘ ਪਾਲ, ਭਾਈ ਅਵਤਾਰ ਸਿੰਘ, ਐਮ.ਐਲ.ਏ ਰਜਿੰਦਰ ਬੇਰੀ, ਹਰਭਜਨ ਸਿੰਘ ਪ੍ਰਧਾਨ ਗੁ. ਪਾਉਟਾਂ ਸਾਹਿਬ ਵੀ ਗੁਰੂ ਘਰ ਨਤਮਸਤਕ ਹੋਏ। ਇਸ ਮੌਕੇ ਉਘੇ ਪੰਥਕ ਬੁਲਾਰੇ ਭਾਈ ਭਗਵਾਨ ਸਿੰਘ ਜੋਹਲ ਨੇ ਸੰਤ ਬਾਬਾ ਕਪੂਰ ਸਿੰਘ ਨਿਰਬਾਣ ਜੀ ਦੀ ਜੀਵਨੀ ਤੇ ਚਾਨਣਾਂ ਪਾ ਕੇ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਪ੍ਰੋਫੈਸਰ ਹਰਬੰਸ ਸਿੰਘ ਬੋਲੀਨਾ, ਰਣਜੀਤ ਸਿੰਘ ਜੋਹਲ, ਕਰਨ, ਇੰਦਰਜੀਤ ਸਿੰਘ ਜੋਹਲ, ਪ੍ਰੀਤਮ ਸਿੰਘ, ਗੁਰਬਖਸ਼ ਸਿੰਘ ਜੋਹਲ, ਜਗਦੀਪ ਸਿੰਘ ਜੋਹਲ ਅਤੇ ਹੋਰ ਸੇਵਾਦਾਰ ਅਤੇ ਸੰਗਤਾਂ ਹਾਜਰ ਸਨ।

Tags