ਅਮਰਜੀਤ ਸਿੰਘ ਜੀਤ, ਜੰਡੂ ਸਿੰਘਾ/ਪਤਾਰਾ- ਸਰਬ ਭਾਰਤੀ ਬਾਘਾ ਜਠੇਰਿਆਂ ਦਾ ਸਲਾਨਾ ਜੋੜ ਮੇਲਾ ਪਿੰਡ ਸਰਹਾਲਾ ਕਲਾਂ ਤਹਿਸੀਲ ਗ੍ਹੜਸ਼ੰਕਰ (ਹੁਸ਼ਿਆਰਪੁਰ) ਵਿਖੇ 16 ਫਰਵਰੀ ਐਤਵਾਰ ਨੂੰ ਸਮੂਹ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਸੰਤ ਰਾਮ ਸਰੂਪ ਗਿਆਨੀ ਪਿੰਡ ਬੋਲੀਨਾਂ, ਸੈਕਟਰੀ ਸਤਪਾਲ ਬਾਘਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਦਸਿਆ 16 ਫਰਵਰੀ ਨੂੰ ਸਵੇਰੇ 9 ਵਜੇ ਨਿਸ਼ਾਨ ਸਾਹਿਬ ਦੀ ਰਸਮ ਹੋਵੇਗੀ ਅਤੇ 10 ਵਜੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ। ਉਪਰੰਤ ਪੁੱਜੇ ਪ੍ਰਸਿੱਧ ਰਾਗੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਉਪਰੰਤ ਸੰਗਤਾਂ ਨੂੰ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਸੰਤ ਰਾਮ ਸਰੂਪ ਗਿਆਨੀ ਜੀ ਨੇ ਸਮੂਹ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਪਿੰਡ ਹੁੰਮਹੰੁਮਾਂ ਕੇ ਪੱਜਣ ਦੀ ਅਪੀਲ ਕੀਤੀ ਹੈ।

"/>
jalandhar

ਬਾਘਾ ਵਡੇਰਿਆਂ ਦਾ 29ਵਾਂ ਸਲਾਨਾ ਜੋੜ ਮੇਲਾ 16 ਫਰਵਰੀ ਨੂੰ

Tags