ਫਗਵਾੜਾ:25 ਜੁਲਾਈ (ਹਰੀਸ਼ ਭੰਡਾਰੀ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਨ ਨੂੰ ਸਮਰਪਿਤ ਪਿੰਡ ਪੱਧਰ ਤੇ ਅਲੱਗ-ਅਲੱਗ ਪਿੰਡਾਂ ਵਿੱਚ ਲਗਾਏ ਜਾ ਰਹੇ ਬੂਟਿਆਂ ਦੀ ਲੜੀ ਦੇ ਤਹਿਤ ਅੱਜ ਪਿੰਡ ਜਗਪਾਲਪੁਰ ਵਿੱਚ ਵੀ ਪਿੰਡ ਦੇ ਬਾਹਰ ਅਤੇ ਪਿੰਡ ਵਿੱਚ ਜਗਾ-ਜਗਾ ਫਲਦਾਰ ਤੇ ਛਾਂਦਾਰ ਸੈਂਕੜੇ ਬੂਟੇ ਲਗਾਏ ਗਏ। ਇਸ ਮੌਕੇ ਸਭ ਤੋਂ ਪਹਿਲਾ ਪਿੰਡ ਦੀ ਮੌਜੂਦਾ ਸਰਪੰਚ ਬਨੀਤਾ ਮਾਹੀ ਵਲੋ ਬੂਟਾ ਲਗਾ ਕੇ ਬੂਟੇ ਲਗਾਉਣ ਦੀ ਸੁਰੂਆਤ ਕੀਤੀ ਗਈ।ਇਸ ਮੋਕੇ ਹੌਰਨਾਂ ਤੋਂ ਇਲਾਵਾ ਦਵਿੰਦਰ ਹੈਪੀ ਪੰਚ, ਕਮਲਜੀਤ ਸਿੰਘ ਪੰਚ, ਕੁਲਦੀਪ ਮਾਹੀ ਸਾਬਕਾ ਮੈਬਰ ਬਲਾਕ ਸੰਮਤੀ, ਵਰਿੰਦਰ ਸਾਬਕਾ ਪੰਚ, ਹਰਮੇਸ਼ ਮੰਗਾ ਤੇ ਨਰੇਗਾ ਵਰਕਰ ਅਤੇ ਪਿੰਡ ਦੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਿਰ ਸਨ। ਇਸ ਮੌਕੇ ਬਨੀਤਾ ਮਾਹੀ ਨੇ ਕਿਹਾ ਕੇ ਸਾਨੂੰ ਸਭ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਅਤੇ ਦੂਸਰਿਆਂ ਨੂੰ ਵੀ ਬੂਟੇ ਲਗਾਉਣ ਲਈ ਪੇ੍ਰਿਤ ਕਰਨਾ ਚਾਹੀਦਾ ਹੈ।"/>
jalandhar

ਜਗਪਾਲਪੁਰ ਵਿਖੇ ਛਾਂਦਾਰ ਤੇ ਫਲਦਾਰ ਬੂਟੇ ਲਗਾਏ

ਫਗਵਾੜਾ:25 ਜੁਲਾਈ (ਹਰੀਸ਼ ਭੰਡਾਰੀ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਨ ਨੂੰ ਸਮਰਪਿਤ ਪਿੰਡ ਪੱਧਰ ਤੇ ਅਲੱਗ-ਅਲੱਗ ਪਿੰਡਾਂ ਵਿੱਚ ਲਗਾਏ ਜਾ ਰਹੇ ਬੂਟਿਆਂ ਦੀ ਲੜੀ ਦੇ ਤਹਿਤ ਅੱਜ ਪਿੰਡ ਜਗਪਾਲਪੁਰ ਵਿੱਚ ਵੀ ਪਿੰਡ ਦੇ ਬਾਹਰ ਅਤੇ ਪਿੰਡ ਵਿੱਚ ਜਗਾ-ਜਗਾ ਫਲਦਾਰ ਤੇ ਛਾਂਦਾਰ ਸੈਂਕੜੇ ਬੂਟੇ ਲਗਾਏ ਗਏ। ਇਸ ਮੌਕੇ ਸਭ ਤੋਂ ਪਹਿਲਾ ਪਿੰਡ ਦੀ ਮੌਜੂਦਾ ਸਰਪੰਚ ਬਨੀਤਾ ਮਾਹੀ ਵਲੋ ਬੂਟਾ ਲਗਾ ਕੇ ਬੂਟੇ ਲਗਾਉਣ ਦੀ ਸੁਰੂਆਤ ਕੀਤੀ ਗਈ।ਇਸ ਮੋਕੇ ਹੌਰਨਾਂ ਤੋਂ ਇਲਾਵਾ ਦਵਿੰਦਰ ਹੈਪੀ ਪੰਚ, ਕਮਲਜੀਤ ਸਿੰਘ ਪੰਚ, ਕੁਲਦੀਪ ਮਾਹੀ ਸਾਬਕਾ ਮੈਬਰ ਬਲਾਕ ਸੰਮਤੀ, ਵਰਿੰਦਰ ਸਾਬਕਾ ਪੰਚ, ਹਰਮੇਸ਼ ਮੰਗਾ ਤੇ ਨਰੇਗਾ ਵਰਕਰ ਅਤੇ ਪਿੰਡ ਦੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਿਰ ਸਨ। ਇਸ ਮੌਕੇ ਬਨੀਤਾ ਮਾਹੀ ਨੇ ਕਿਹਾ ਕੇ ਸਾਨੂੰ ਸਭ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਅਤੇ ਦੂਸਰਿਆਂ ਨੂੰ ਵੀ ਬੂਟੇ ਲਗਾਉਣ ਲਈ ਪੇ੍ਰਿਤ ਕਰਨਾ ਚਾਹੀਦਾ ਹੈ।

Tags