ਫਗਵਾੜਾ (ਸ਼ਿਵ ਕੋੜਾ)- ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਰਿਪੋਰਟ ਕੋਰੋਨਾ ਪਾਜੀਟਿਵ ਆਈ ਹੈ।ਬੀਤੇ ਦਿਨੀਂ ਵਿਧਾਇਕ ਦੇ ਛੋਟੇ ਬੇਟੇ ਦੀ ਰਿਪੋਰਟ ਵੀ ਕੋਰੋਨਾ ਪਾਜੀਟਿਵ ਆਈ, ਜਿਸ ਤੋਂ ਬਾਅਦ ਵਿਧਾਇਕ ਦੇ ਸੈੰਪਲ ਵੀ ਜਾਂਚ ਲਈ ਭੇਜੇ ਗਏ। ਤੁਹਾਨੂੰ ਦੱਸ ਦੇਈਏ ਕਿ ਜਿਸ ਦਿਨ ਤੋਂ ਕੋਰੋਨਾ ਦੀ ਸ਼ੁਰੂਆਤ ਹੋਈ ਸੀ, ਉਸ ਦਿਨ ਤੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਅਤੇ ਉਨ੍ਹਾਂ ਦਾ ਪੂਰਾ ਪਰਿਵਾਰ ਲੋਕਾਂ ਦੀ ਸੇਵਾ ਵਿਚ ਜੁਟਿਆ ਹੋਇਆ ਸੀ।"/>
Kapurthala

ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਰਿਪੋਰਟ ਕੋਰੋਨਾ ਪਾਜੀਟਿਵ ਆਈ

ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ

ਫਗਵਾੜਾ (ਸ਼ਿਵ ਕੋੜਾ)- ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਰਿਪੋਰਟ ਕੋਰੋਨਾ ਪਾਜੀਟਿਵ ਆਈ ਹੈ।ਬੀਤੇ ਦਿਨੀਂ ਵਿਧਾਇਕ ਦੇ ਛੋਟੇ ਬੇਟੇ ਦੀ ਰਿਪੋਰਟ ਵੀ ਕੋਰੋਨਾ ਪਾਜੀਟਿਵ ਆਈ, ਜਿਸ ਤੋਂ ਬਾਅਦ ਵਿਧਾਇਕ ਦੇ ਸੈੰਪਲ ਵੀ ਜਾਂਚ ਲਈ ਭੇਜੇ ਗਏ। ਤੁਹਾਨੂੰ ਦੱਸ ਦੇਈਏ ਕਿ ਜਿਸ ਦਿਨ ਤੋਂ ਕੋਰੋਨਾ ਦੀ ਸ਼ੁਰੂਆਤ ਹੋਈ ਸੀ, ਉਸ ਦਿਨ ਤੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਅਤੇ ਉਨ੍ਹਾਂ ਦਾ ਪੂਰਾ ਪਰਿਵਾਰ ਲੋਕਾਂ ਦੀ ਸੇਵਾ ਵਿਚ ਜੁਟਿਆ ਹੋਇਆ ਸੀ।

Tags