ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਹਰਪਾਲ ਸਿੰਘ ਧਨੌਆ ਚੇਅਰਮੈਨ ਵੇਰਕਾ ਮਿਲਕ ਪਲਾਟ (ਜਲੰਧਰ) ਪੁੱਜੇ 134 ਲਾਭਪਾਤਰੀ ਕਿਸਾਨਾਂ ਨੂੰ ਵੰਡਿਆ ਗਿਆ ਸਲਾਨਾਂ ਮੁਨਾਫਾ ਅਮਰਜੀਤ ਸਿੰਘ ਜੀਤ, ਜੰਡੂ ਸਿੰਘਾ/ਪਤਾਰਾ- ਦੀ ਜੰਡੂ ਸਿੰਘਾ ਦੁੱਧ ਉਤਪਾਦਕ ਸਹਿਕਾਰੀ ਸਭਾ ਲਿਮਿ. ਜੰਡੂ ਸਿੰਘਾ (ਜਲੰਧਰ) ਵਲੋਂ 21ਵਾਂ ਸਲਾਨਾਂ ਮੁਨਾਫਾ ਵੰਡ ਸਮਾਰੌਹ ਪ੍ਰਧਾਨ ਚੈਚਲ ਸਿੰਘ ਅਤੇ ਸਮੂਹ ਕਮੇਟੀ ਮੈਂਬਰਾਂ ਦੀ ਵਿਸ਼ੇਸ਼ ਨਿਗਰਾਨੀ ਹੇਠ ਮੌਗਾ ਪੱਟੀ ਵਿੱਖੇ ਕਰਵਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਹਰਪਾਲ ਸਿੰਘ ਧਨੌਆ ਚੇਅਰਮੈਨ ਵੇਰਕਾ ਮਿਲਕ ਪਲਾਟ (ਜਲੰਧਰ) ਪੁੱਜੇ। ਜਿਨਾਂ ਨੇ ਰੀਬਨ ਕੱਟ ਕੇ ਸਮਾਗਮ ਦੀ ਸ਼ੁਰੂਆਤ ਕੀਤੀ। ਸਕੱਤਰ ਪ੍ਰੀਤ ਕੰਵਲ ਜੰਡੂ ਸਿੰਘਾ ਨੇ ਦਸਿਆ ਕਿ ਇਸ ਮੌਕੇ ਵਾਈਸ ਚੇਅਰਮੈਨ ਰਾਮੇਸ਼ਵਰ ਸਿੰਘ, ਰਾਜ ਕੁਮਾਰ ਜੀ.ਐਮ, ਸੁਰਜੀਤ ਸਿੰਘ ਐਮ.ਐਮ.ਪੀ, ਪ੍ਰਦੀਪ ਜੌਸ਼ੀ, ਰਵਿੰਦਰ ਸਿੰਘ ਵੇਰਕਾ ਮਿਲਕ ਪਲਾਟ ਜਲੰਧਰ ਤੋਂ ਵਿਸ਼ੇਸ਼ ਤੋਰ ਤੇ ਪੁੱਜੇ ਅਤੇ ਉਨ੍ਹਾਂ ਨੇ ਜੰਡੂ ਸਿੰਘਾ ਦੁੱਧ ਉਤਪਾਦਕ ਡੇਅਰੀ ਦੀਆਂ ਪ੍ਰਾਪਤੀਆਂ ਬਾਰੇ ਚਾਨਣਾਂ ਪਾਂਉਦੇ ਦੁੱਧ ਉਤਪਾਦਕਾਂ ਨੂੰ ਜਾਣੂ ਕਰਵਾਇਆ ਅਤੇ ਵੇਰਕਾ ਮਿਲਕ ਪਲਾਟ ਦੀਆਂ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵੀ ਕਿਸਾਨ ਭਰਾਵਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਡੇਅਰੀ ਉਤਪਾਦ ਨਾਲ ਵੱਧ ਤੋਂ ਵੱਧ ਜੁੜਨ ਬਾਰੇ ਕਿਸਾਨ ਭਰਾਵਾਂ ਨੂੰ ਬੇਨਤੀ ਕੀਤੀ ਗਈ। ਇਸ ਮੌਕੇ 134 ਦੁੱਧ ਉਤਪਾਦਕਾਂ ਨੂੰ ਮੁਨਾਫਾਂ ਵੰਡਿਆ ਗਿਆ। ਇਸ ਮੌਕੇ ਵੈਟਨਰੀ ਅਫਸਰ ਡਾ. ਕੁਲਵਿੰਦਰ ਸਿੰਘ ਨੇ ਪਸ਼ੂਆਂ ਦੀ ਸਾਂਭ ਸੰਭਾਲ ਵਾਸਤੇ ਕਿਸਾਨਾਂ ਨੂੰ ਜਾਗਰੂਕ ਕੀਤਾ ਅਤੇ ਬੈਂਕ ਮੈਨੇਜਰ ਰਜਿੰਦਰ ਸਿੰਘ ਕਾਲਰਾ ਕੋਆਪਰਰੇਟਿਵ ਬੈਂਕ ਬਾਂ੍ਰਚ ਜੰਡੂ ਸਿੰਘਾ ਨੇ ਵੀ ਵਿਸ਼ੇਸ਼ ਤੋਰ ਤੇ ਪੁੱਜ ਕੇ ਬੈਂਕ ਦੀਆਂ ਸਕੀਮਾਂ ਬਾਰੇ ਚਾਨਣਾਂ ਪਾਇਆ। ਇਸ ਮੌਕੇ ਤੇ ਚੈਚਲ ਸਿੰਘ ਪ੍ਰਧਾਨ, ਜਸਵਿੰਦਰ ਸਿੰਘ ਮੀਤ ਪ੍ਰਧਾਨ, ਇਕਬਾਲ ਸਿੰਘ, ਮਨਜੀਤ ਸਿੰਘ, ਮਹਿੰਦਰ ਸਿੰਘ ਚਾਹਲ, ਕੁਲਵੀਰ ਸਿੰਘ, ਰਾਮੇਸ਼ ਕੁਮਾਰ, ਜਗਦੇਵ ਸਿੰਘ, ਗੁਰਦੀਪ ਸਿੰਘ, ਸਰਪੰਚ ਰਣਜੀਤ ਸਿੰਘ ਮੱਲੀ, ਜਸਪਾਲ ਸਿੰਘ, ਸਾਬੀ ਬੰਗੜ, ਪ੍ਰੀਤ ਕੰਵਲ ਹਾਜ਼ਰ ਸਨ।"/>
National

ਦੁੱਧ ਉਤਪਾਦਕ ਡੇਅਰੀ ਜੰਡੂ ਸਿੰਘਾ ਵਲੋਂ 21ਵਾਂ ਮੁਨਾਫਾਂ ਵੰਡ ਸਮਾਰੌਹ ਕਰਵਾਇਆ

ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਹਰਪਾਲ ਸਿੰਘ ਧਨੌਆ ਚੇਅਰਮੈਨ ਵੇਰਕਾ ਮਿਲਕ ਪਲਾਟ (ਜਲੰਧਰ) ਪੁੱਜੇ
134 ਲਾਭਪਾਤਰੀ ਕਿਸਾਨਾਂ ਨੂੰ ਵੰਡਿਆ ਗਿਆ ਸਲਾਨਾਂ ਮੁਨਾਫਾ
ਅਮਰਜੀਤ ਸਿੰਘ ਜੀਤ, ਜੰਡੂ ਸਿੰਘਾ/ਪਤਾਰਾ- ਦੀ ਜੰਡੂ ਸਿੰਘਾ ਦੁੱਧ ਉਤਪਾਦਕ ਸਹਿਕਾਰੀ ਸਭਾ ਲਿਮਿ. ਜੰਡੂ ਸਿੰਘਾ (ਜਲੰਧਰ) ਵਲੋਂ 21ਵਾਂ ਸਲਾਨਾਂ ਮੁਨਾਫਾ ਵੰਡ ਸਮਾਰੌਹ ਪ੍ਰਧਾਨ ਚੈਚਲ ਸਿੰਘ ਅਤੇ ਸਮੂਹ ਕਮੇਟੀ ਮੈਂਬਰਾਂ ਦੀ ਵਿਸ਼ੇਸ਼ ਨਿਗਰਾਨੀ ਹੇਠ ਮੌਗਾ ਪੱਟੀ ਵਿੱਖੇ ਕਰਵਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਹਰਪਾਲ ਸਿੰਘ ਧਨੌਆ ਚੇਅਰਮੈਨ ਵੇਰਕਾ ਮਿਲਕ ਪਲਾਟ (ਜਲੰਧਰ) ਪੁੱਜੇ। ਜਿਨਾਂ ਨੇ ਰੀਬਨ ਕੱਟ ਕੇ ਸਮਾਗਮ ਦੀ ਸ਼ੁਰੂਆਤ ਕੀਤੀ। ਸਕੱਤਰ ਪ੍ਰੀਤ ਕੰਵਲ ਜੰਡੂ ਸਿੰਘਾ ਨੇ ਦਸਿਆ ਕਿ ਇਸ ਮੌਕੇ ਵਾਈਸ ਚੇਅਰਮੈਨ ਰਾਮੇਸ਼ਵਰ ਸਿੰਘ, ਰਾਜ ਕੁਮਾਰ ਜੀ.ਐਮ, ਸੁਰਜੀਤ ਸਿੰਘ ਐਮ.ਐਮ.ਪੀ, ਪ੍ਰਦੀਪ ਜੌਸ਼ੀ, ਰਵਿੰਦਰ ਸਿੰਘ ਵੇਰਕਾ ਮਿਲਕ ਪਲਾਟ ਜਲੰਧਰ ਤੋਂ ਵਿਸ਼ੇਸ਼ ਤੋਰ ਤੇ ਪੁੱਜੇ ਅਤੇ ਉਨ੍ਹਾਂ ਨੇ ਜੰਡੂ ਸਿੰਘਾ ਦੁੱਧ ਉਤਪਾਦਕ ਡੇਅਰੀ ਦੀਆਂ ਪ੍ਰਾਪਤੀਆਂ ਬਾਰੇ ਚਾਨਣਾਂ ਪਾਂਉਦੇ ਦੁੱਧ ਉਤਪਾਦਕਾਂ ਨੂੰ ਜਾਣੂ ਕਰਵਾਇਆ ਅਤੇ ਵੇਰਕਾ ਮਿਲਕ ਪਲਾਟ ਦੀਆਂ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵੀ ਕਿਸਾਨ ਭਰਾਵਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਡੇਅਰੀ ਉਤਪਾਦ ਨਾਲ ਵੱਧ ਤੋਂ ਵੱਧ ਜੁੜਨ ਬਾਰੇ ਕਿਸਾਨ ਭਰਾਵਾਂ ਨੂੰ ਬੇਨਤੀ ਕੀਤੀ ਗਈ। ਇਸ ਮੌਕੇ 134 ਦੁੱਧ ਉਤਪਾਦਕਾਂ ਨੂੰ ਮੁਨਾਫਾਂ ਵੰਡਿਆ ਗਿਆ। ਇਸ ਮੌਕੇ ਵੈਟਨਰੀ ਅਫਸਰ ਡਾ. ਕੁਲਵਿੰਦਰ ਸਿੰਘ ਨੇ ਪਸ਼ੂਆਂ ਦੀ ਸਾਂਭ ਸੰਭਾਲ ਵਾਸਤੇ ਕਿਸਾਨਾਂ ਨੂੰ ਜਾਗਰੂਕ ਕੀਤਾ ਅਤੇ ਬੈਂਕ ਮੈਨੇਜਰ ਰਜਿੰਦਰ ਸਿੰਘ ਕਾਲਰਾ ਕੋਆਪਰਰੇਟਿਵ ਬੈਂਕ ਬਾਂ੍ਰਚ ਜੰਡੂ ਸਿੰਘਾ ਨੇ ਵੀ ਵਿਸ਼ੇਸ਼ ਤੋਰ ਤੇ ਪੁੱਜ ਕੇ ਬੈਂਕ ਦੀਆਂ ਸਕੀਮਾਂ ਬਾਰੇ ਚਾਨਣਾਂ ਪਾਇਆ। ਇਸ ਮੌਕੇ ਤੇ ਚੈਚਲ ਸਿੰਘ ਪ੍ਰਧਾਨ, ਜਸਵਿੰਦਰ ਸਿੰਘ ਮੀਤ ਪ੍ਰਧਾਨ, ਇਕਬਾਲ ਸਿੰਘ, ਮਨਜੀਤ ਸਿੰਘ, ਮਹਿੰਦਰ ਸਿੰਘ ਚਾਹਲ, ਕੁਲਵੀਰ ਸਿੰਘ, ਰਾਮੇਸ਼ ਕੁਮਾਰ, ਜਗਦੇਵ ਸਿੰਘ, ਗੁਰਦੀਪ ਸਿੰਘ, ਸਰਪੰਚ ਰਣਜੀਤ ਸਿੰਘ ਮੱਲੀ, ਜਸਪਾਲ ਸਿੰਘ, ਸਾਬੀ ਬੰਗੜ, ਪ੍ਰੀਤ ਕੰਵਲ ਹਾਜ਼ਰ ਸਨ।

Tags