ਡੇਰਾ ਚਹੇੜੂ ਦੇ ਮੁੱਖ ਸੇਵਾਦਾਰ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਸਿੱਖ ਟੈਂਪਲ ਵੈਸਲੀ ਕੈਲੇਫੋਰਨੀਆ (ਅਮਰੀਕਾ) ਵਿਖੇ ਸੰਗਤਾਂ ਵਿੱਚ ਵਿਸ਼ੇਸ਼ ਤੋਰ ਤੇ ਪੁੱਜੇ ਸਮਾਗਮ ਦੋਰਾਨ ਇਕੱਤਰ ਸਮੂਹ ਸੰਗਤਾਂ ਨੂੰ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਪ੍ਰਬੱਚਨਾਂ ਰਾਹੀਂ ਕੀਤਾ ਨਿਹਾਲ ਜਲੰਧਰ 19 ਫਰਵਰੀ (ਦਲਵੀਰ ਸਿੰਘ)- ਸਮੂਹ ਢੰਡਾ ਪਰਿਵਾਰ ਵਲੋਂ ਸਿੱਖ ਟੈਂਪਲ ਵੈਸਲੀ ਕੈਲੇਫੋਰਨੀਆ (ਅਮਰੀਕਾ) ਵਿਖੇ ਸਤਿਕਾਰਯੋਗ ਮਾਤਾ ਅਮਰ ਕੌਰ ਜੀ ਦੀ ਤੀਸਰੀ ਯਾਦ ਨੂੰ ਮੁੱਖ ਰੱਖਦਿਆਂ ਸ਼੍ਰੀ ਸਹਿਜਪਾਠ ਸਾਹਿਬ ਕਰਵਾਏ ਗਏ। ਇਸ ਮੌਕੇ ਆਵਾਜ਼-ਏ-ਕੌਮ ਅਤੇ ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜੀ.ਟੀ ਰੋਡ ਚਹੇੜੂ ਦੇ ਮੁੱਖ ਸੇਵਾਦਾਰ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਵਿਸ਼ੇਸ਼ ਤੋਰ ਤੇ ਸੰਗਤਾਂ ਵਿੱਚ ਪੁੱਜੇ। ਜਿ੍ਹਨਾਂ ਨੇ ਸਮਾਗਮ ਦੋਰਾਨ ਇਕੱਤਰ ਸਮੂਹ ਸੰਗਤਾਂ ਨੂੰ ਆਪਣੇ ਪ੍ਰਬੱਚਨਾਂ ਅਤੇ ਸਤਿਗੁਰਾਂ ਦੀ ਬਾਣੀ ਸਰਵਣ ਕਰਵਾਂਉਦੇ ਹੋਏ ਨਿਹਾਲ ਕੀਤਾ। ਉਪਰੰਤ ਕੀਰਤਨ ਦੀਵਾਨ ਸਜਾਏ ਗਏ ਜਿਸ ਵਿੱਚ ਰਾਗੀ ਸਿੰਘਾਂ ਵਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਇਸ ਮੌਕੇ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਅਤੇ ਹੋਰ ਵੱਖ-ਵੱਖ ਬੁਲਾਰਿਆਂ ਵਲੋਂ ਮਾਤਾ ਅਮਰ ਕੌਰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਦੌਰਾਨ ਸਮੂਹ ਢੰਡਾ ਪਰਿਵਾਰ ਅਤੇ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵਲੋਂ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਢੰਡਾ ਪਰਿਵਾਰ ਦੇ ਪਿਆਰਾ ਸਿੰਘ ਢੰਡਾ, ਹਰਮੇਸ਼ ਸਿੰਘ ਢੰਡਾ, ਰਵਿੰਦਰ ਕੌਰ, ਕੁਲਦੀਪ ਸਿੰਘ ਢੰਡਾ, ਸ਼ੀਲਾ ਰਾਣੀ, ਕਰਤਾਰ ਸਿੰਘ ਢੰਡਾ, ਦਿਲਪ੍ਰੀਤ ਕੌਰ, ਮਨਪ੍ਰੀਤ ਕੌਰ, ਪਰਮਵੀਰ ਸਿੰਘ, ਕਰਨਵੀਰ ਸਿੰਘ ਅਤੇ ਹੋਰ ਸੇਵਾਦਾਰ ਹਾਜ਼ਰ ਸਨ।

"/>
National

ਢੰਡਾ ਪਰਿਵਾਰ ਨੇ ਮਾਤਾ ਅਮਰ ਕੌਰ ਜੀ ਦੀ ਯਾਦ ਨੂੰ ਮੁੱਖ ਰੱਖਦਿਆਂ ਸ਼੍ਰੀ ਸਹਿਜਪਾਠ ਸਾਹਿਬ ਕਰਵਾਏ

ਡੇਰਾ ਚਹੇੜੂ ਦੇ ਮੁੱਖ ਸੇਵਾਦਾਰ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਸਿੱਖ ਟੈਂਪਲ ਵੈਸਲੀ ਕੈਲੇਫੋਰਨੀਆ (ਅਮਰੀਕਾ) ਵਿਖੇ ਸੰਗਤਾਂ ਵਿੱਚ ਵਿਸ਼ੇਸ਼ ਤੋਰ ਤੇ ਪੁੱਜੇ
ਸਮਾਗਮ ਦੋਰਾਨ ਇਕੱਤਰ ਸਮੂਹ ਸੰਗਤਾਂ ਨੂੰ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਪ੍ਰਬੱਚਨਾਂ ਰਾਹੀਂ ਕੀਤਾ ਨਿਹਾਲ
ਜਲੰਧਰ 19 ਫਰਵਰੀ (ਦਲਵੀਰ ਸਿੰਘ)- ਸਮੂਹ ਢੰਡਾ ਪਰਿਵਾਰ ਵਲੋਂ ਸਿੱਖ ਟੈਂਪਲ ਵੈਸਲੀ ਕੈਲੇਫੋਰਨੀਆ (ਅਮਰੀਕਾ) ਵਿਖੇ ਸਤਿਕਾਰਯੋਗ ਮਾਤਾ ਅਮਰ ਕੌਰ ਜੀ ਦੀ ਤੀਸਰੀ ਯਾਦ ਨੂੰ ਮੁੱਖ ਰੱਖਦਿਆਂ ਸ਼੍ਰੀ ਸਹਿਜਪਾਠ ਸਾਹਿਬ ਕਰਵਾਏ ਗਏ। ਇਸ ਮੌਕੇ ਆਵਾਜ਼-ਏ-ਕੌਮ ਅਤੇ ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜੀ.ਟੀ ਰੋਡ ਚਹੇੜੂ ਦੇ ਮੁੱਖ ਸੇਵਾਦਾਰ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਵਿਸ਼ੇਸ਼ ਤੋਰ ਤੇ ਸੰਗਤਾਂ ਵਿੱਚ ਪੁੱਜੇ। ਜਿ੍ਹਨਾਂ ਨੇ ਸਮਾਗਮ ਦੋਰਾਨ ਇਕੱਤਰ ਸਮੂਹ ਸੰਗਤਾਂ ਨੂੰ ਆਪਣੇ ਪ੍ਰਬੱਚਨਾਂ ਅਤੇ ਸਤਿਗੁਰਾਂ ਦੀ ਬਾਣੀ ਸਰਵਣ ਕਰਵਾਂਉਦੇ ਹੋਏ ਨਿਹਾਲ ਕੀਤਾ। ਉਪਰੰਤ ਕੀਰਤਨ ਦੀਵਾਨ ਸਜਾਏ ਗਏ ਜਿਸ ਵਿੱਚ ਰਾਗੀ ਸਿੰਘਾਂ ਵਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਇਸ ਮੌਕੇ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਅਤੇ ਹੋਰ ਵੱਖ-ਵੱਖ ਬੁਲਾਰਿਆਂ ਵਲੋਂ ਮਾਤਾ ਅਮਰ ਕੌਰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਦੌਰਾਨ ਸਮੂਹ ਢੰਡਾ ਪਰਿਵਾਰ ਅਤੇ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵਲੋਂ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਢੰਡਾ ਪਰਿਵਾਰ ਦੇ ਪਿਆਰਾ ਸਿੰਘ ਢੰਡਾ, ਹਰਮੇਸ਼ ਸਿੰਘ ਢੰਡਾ, ਰਵਿੰਦਰ ਕੌਰ, ਕੁਲਦੀਪ ਸਿੰਘ ਢੰਡਾ, ਸ਼ੀਲਾ ਰਾਣੀ, ਕਰਤਾਰ ਸਿੰਘ ਢੰਡਾ, ਦਿਲਪ੍ਰੀਤ ਕੌਰ, ਮਨਪ੍ਰੀਤ ਕੌਰ, ਪਰਮਵੀਰ ਸਿੰਘ, ਕਰਨਵੀਰ ਸਿੰਘ ਅਤੇ ਹੋਰ ਸੇਵਾਦਾਰ ਹਾਜ਼ਰ ਸਨ।

Tags