ਸ੍ਰੀ ਫਤਿਹਗ੍ਹੜ ਸਾਹਿਬ (ਸੂਰਮਾ ਪੰਜਾਬ ਬਿਊਰੌ)- ਮਨੁੱਖੀ ਅਧਿਕਾਰ ਮੰਚ ਰਜਿ ਪੰਜਾਬ ਭਾਰਤ ਦੀ ਮੀਟਿੰਗ ਜਸਵਿੰਦਰ ਸਿੰਘ ਕੋੜੀ, ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸੰਸਥਾ ਦੇ ਕੌਮੀ ਪ੍ਰਧਾਨ ਡਾ ਜਸਵੰਤ ਸਿੰਘ ਖੇੜਾ, ਕੌਮੀ ਪ੍ਰਧਾਨ ਸ਼ਕੁੰਤਲਾ ਰਾਣੀ, ਕੌਮੀ ਸਲਾਹਕਾਰ ਕਮੇਟੀ ਨਿਸ਼ਾ ਸ਼ਰਮਾ ਅਤੇ ਜਸਵੀਰ ਕੌਰ ਨਾਫਰੀ ਵਿਸ਼ੇਸ਼ ਤੌਰ ਪਹੁੰਚੇ। ਇਸ ਮੌਕੇ ਸੰਸਥਾ ਵੱਲੋਂ ਗੁਰਪ੍ਰੀਤ ਸਿੰਘ ਨੂੰ ਉਪ ਪ੍ਰਧਾਨ ਅਤੇ ਅਭੀਸੇਕ ਸ਼ਰਮਾ ਨੂੰ ਐਕਟਿਵ ਮੈਂਬਰ ਲਗਾ ਕੇ ਸਨਾਖਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾਕਟਰ ਖੇੜਾ ਨੇ ਕਿਹਾ ਸਮਾਜ ਵਿਚ ਸਮਾਜਿਕ ਕੁਰੀਤੀਆਂ ਦਿਨੋਂ ਦਿਨ ਵਧ ਰਹੀਆਂ ਹਨ ਕਿਉਂਕਿ ਸਮਾਜ ਵਿਚ ਲੋਕ ਇਸ ਕਰਕੇ ਵੀ ਦੁੱਖ ਝਲਦੇ ਜਾ ਰਹੇ ਹਨ। ਉਨ੍ਹਾਂ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਸਮਾਜ ਦੇ ਵਿਚੋਂ ਬੁਰਿਆਈਆਂ ਨੂੰ ਖਤਮ ਕਰਨ ਲਈ ਅਤੇ ਲੋਕਾਂ ਦੇ ਭਲੇ ਲਈ ਇਕ ਪਲੇਟਫਾਰਮ ਤੇ ਇਕੱਠੇ ਹੋ ਕੇ ਹੰਭਲਾ ਮਾਰਨ ਦੀ ਸਖ਼ਤ ਜ਼ਰੂਰਤ ਹੈ। ਹੋਰਨਾਂ ਤੋਂ ਇਲਾਵਾ ਸ਼ਿਵ ਕੁਮਾਰ ਸ਼ਿਬੂ, ਨਰਿੰਦਰ ਕੁਮਾਰ ਆਦਿ ਨੇ ਸੰਬੋਧਨ ਕੀਤਾ।

"/>
sri fatehgarh sahib

ਮਨੁੱਖੀ ਅਧਿਕਾਰ ਮੰਚ ਨੇ ਗੁਰਪ੍ਰੀਤ ਸਿੰਘ ਨੂੰ, ਓਪ ਪ੍ਰਧਾਨ ਬਣਾਇਆ

Tags