ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਸਾਹਿਬ ਜੀ ਸਿਨਮਾ ਕੈਲੇਫੋਰਨੀਆਂ ਵਿਖੇ ਨਤਮਸਤਕ ਹੋਏ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਦੇ ਪ੍ਰਚਾਰ ਤੇ ਪ੍ਰਸਾਰ ਵਾਸਤੇ ਵਿਦੇਸ਼ਾਂ ਦੀ ਧਰਤੀ ਤੇ ਗਏ ਹਨ ਸੰਤ ਬਾਬਾ ਕ੍ਰਿਸ਼ਨ ਨਾਥ ਜੀ। ਅਮਰਜੀਤ ਸਿੰਘ ਜੀਤ, ਜੰਡੂ ਸਿੰਘਾ/ਪਤਾਰਾ- ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਸਾਹਿਬ ਜੀ ਸਿਨਮਾ ਕੈਲੇਫੋਰਨੀਆਂ ਵਿਖੇ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਡੇਰਾ ਚਹੇੜੂ ਵਾਲੇ ਨਤਮਸਤਕ ਹੋਏ। ਜਿਨ੍ਹਾਂ ਦਾ ਸਮੂਹ ਪ੍ਰਬੰਧਕ ਕਮੇਟੀ ਵਲੋਂ ਸਿਰੇਪਾਉ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਜਿਕਰਯੋਗ ਹੈ ਕਿ ਸੰਤ ਬਾਬਾ ਕਿ੍ਰਸ਼ਨ ਨਾਥ ਜੀ ਵਿਦੇਸ਼ਾਂ ਦੀ ਧਰਤੀ ਤੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਦੇ ਪ੍ਰਚਾਰ ਅਤੇ ਪ੍ਰਸਾਰ ਵਾਸਤੇ ਗਏ ਹੋਏ ਹਨ ਅਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਆਗਮਨ ਦੇ ਸਬੰਧ ਵਿੱਚ ਮਨਾਏ ਜਾ ਰਹੇ ਵੱਖ-ਵੱਖ ਸਮਾਗਮਾਂ ਵਿੱਚ ਹਿੱਸਾ ਲੈ ਰਹੇ ਹਨ। ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਸਾਹਿਬ ਜੀ ਵਿਖੇ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਦੇ ਸਨਮਾਨ ਕਰਨ ਮੌਕੇ ਦੇਵ ਰਾਜ ਸਿੰਘ, ਪਰਗਟ ਸਿੰਘ, ਬਲਵੀਰ ਚੰਦ (ਪਲਾਹੀ ਗੇਟ ਫਗਵਾੜਾ), ਰਜਿੰਦਰ ਸਿੰਘ ਅਤੇ ਹੋਰ ਸੰਗਤਾਂ ਹਾਜ਼ਰ ਸਨ।"/>
Uncategorized

ਕੈਲੇਫੋਰਨੀਆ ਦੇ ਗੁਰੂ ਵਿੱਚ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਦਾ ਸੰਗਤਾਂ ਵਲੋਂ ਸਨਮਾਨ

ਸੰਤ ਬਾਬਾ ਕ੍ਰਿਸ਼ਨ ਨਾਥ ਜੀ ਦਾ ਸਨਮਾਨ ਕਰਦੇ ਸਮੂਹ ਕਮੇਟੀ ਮੈਂਬਰ ਅਤੇ ਸੰਗਤਾਂ।

ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਸਾਹਿਬ ਜੀ ਸਿਨਮਾ ਕੈਲੇਫੋਰਨੀਆਂ ਵਿਖੇ ਨਤਮਸਤਕ ਹੋਏ ਸੰਤ ਬਾਬਾ ਕ੍ਰਿਸ਼ਨ ਨਾਥ ਜੀ
ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਦੇ ਪ੍ਰਚਾਰ ਤੇ ਪ੍ਰਸਾਰ ਵਾਸਤੇ ਵਿਦੇਸ਼ਾਂ ਦੀ ਧਰਤੀ ਤੇ ਗਏ ਹਨ ਸੰਤ ਬਾਬਾ ਕ੍ਰਿਸ਼ਨ ਨਾਥ ਜੀ।
ਅਮਰਜੀਤ ਸਿੰਘ ਜੀਤ, ਜੰਡੂ ਸਿੰਘਾ/ਪਤਾਰਾ- ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਸਾਹਿਬ ਜੀ ਸਿਨਮਾ ਕੈਲੇਫੋਰਨੀਆਂ ਵਿਖੇ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਡੇਰਾ ਚਹੇੜੂ ਵਾਲੇ ਨਤਮਸਤਕ ਹੋਏ। ਜਿਨ੍ਹਾਂ ਦਾ ਸਮੂਹ ਪ੍ਰਬੰਧਕ ਕਮੇਟੀ ਵਲੋਂ ਸਿਰੇਪਾਉ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਜਿਕਰਯੋਗ ਹੈ ਕਿ ਸੰਤ ਬਾਬਾ ਕਿ੍ਰਸ਼ਨ ਨਾਥ ਜੀ ਵਿਦੇਸ਼ਾਂ ਦੀ ਧਰਤੀ ਤੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਦੇ ਪ੍ਰਚਾਰ ਅਤੇ ਪ੍ਰਸਾਰ ਵਾਸਤੇ ਗਏ ਹੋਏ ਹਨ ਅਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਆਗਮਨ ਦੇ ਸਬੰਧ ਵਿੱਚ ਮਨਾਏ ਜਾ ਰਹੇ ਵੱਖ-ਵੱਖ ਸਮਾਗਮਾਂ ਵਿੱਚ ਹਿੱਸਾ ਲੈ ਰਹੇ ਹਨ। ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਸਾਹਿਬ ਜੀ ਵਿਖੇ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਦੇ ਸਨਮਾਨ ਕਰਨ ਮੌਕੇ ਦੇਵ ਰਾਜ ਸਿੰਘ, ਪਰਗਟ ਸਿੰਘ, ਬਲਵੀਰ ਚੰਦ (ਪਲਾਹੀ ਗੇਟ ਫਗਵਾੜਾ), ਰਜਿੰਦਰ ਸਿੰਘ ਅਤੇ ਹੋਰ ਸੰਗਤਾਂ ਹਾਜ਼ਰ ਸਨ।

Tags