ਆਦਮਪੁਰ, 25 ਫਰਵਰੀ ( ਕਰਮਵੀਰ ਸਿੰਘ )-: ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਪਹੁੰਚਾਉਣ ਲਈ ਲਾਏ ਜਾ ਰਹੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪਾਂ ਦੀ ਲੜੀ ਤਹਿਤ ਪਿੰਡ ਹਰੀਪੁਰ ਵਿਖੇ ਕੈਪ ਲਗਾਇਆ ਗਿਆ। ਜਿੱਥੇ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਾ ਕੇ ਮੌਕੇ ’ਤੇ ਹੀ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਲਈ ਬਿਨੈ ਪੱਤਰ ਭਰਨ ’ਚ ਮੱਦਦ ਕੀਤੀ ਗਈ। ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਕਾਰਜਕਾਰੀ ਅਫਸਰ ਧਰਮਪਾਲ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਤੋਂ ਵਾਂਝੇ ਰਹਿ ਗਏ ਯੋਗ ਪ੍ਰਾਰਥੀਆਂ ਲਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਲੈਣ ਲਈ ਇਸ ਕੈਂਪ ਵਿੱਚ ਪਹੁੰਚ ਕੇ ਆਪਣੇ ਫਾਰਮ ਭਰਨ ਤਾਂ ਜੋ ਕੋਈ ਵੀ ਲੋੜਵੰਦ ਤੇ ਯੋਗ ਵਿਅਕਤੀਆਂ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਇਸ ਕੈਂਪ ਦੌਰਾਨ ਜ਼ਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ ਵੱਲੋਂ ਆਟਾ-ਦਾਲ ਸਕੀਮ ਦੇ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ, ਕਿਰਤ ਵਿਭਾਗ ਵਲੋਂ ਕੰਸਟਰਕਸ਼ਨ ਵਰਕਰਾਂ ਦੀ ਰਜਿਸਟ੍ਰੇਸ਼ਨ, ਭਲਾਈ ਵਿਭਾਗ ਵਲੋਂ ਅਸ਼ੀਰਵਾਦ (ਸ਼ਗਨ) ਸਕੀਮ ਸਬੰਧੀ, ਖੇਤੀਬਾੜੀ ਵਿਭਾਗ ਅਤੇ ਲੀਡ ਜ਼ਿਲ੍ਹਾ ਬੈਂਕਾ ਵਲੋਂ ਬੈਂਕ ਸਕੀਮਾਂ ਸਬੰਧੀ ਫਾਰਮ ਭਰੇ ਜਾਦੇ ਹਨ। ਇਸ ਤੋਂ ਇਲਾਵਾ ਮਨਰੇਗਾ ਤਹਿਤ ਜਾਬ ਕਾਰਡ ਵੀ ਬਣਾਏ ਜਾਣਗੇ।ਉਨ੍ਹਾਂ ਲੋੜਵੰਦ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਵਿਚ ਪਹੁੰਚ ਕੇ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ ਆਪਣੇ ਫਾਰਮ ਭਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਦੀਪ ਕੌਰ ਬੀਡੀਪੀਉ ਆਦਮਪੁਰ, ਆਰਤੀ ਸ਼ਰਮਾ, ਜਸਵਿੰਦਰ ਸਿੰਘ ਸਰਪੰਚ, ਨਿਰਮਲ ਕੌਲ, ਜਗਜੀਤ ਸਿੰਘ, ਅਵਤਾਰ ਸਿੰਘ, ਬਲਵੀਰ ਸਿੰਘ, ਬਲਜੀਤ ਸਿੰਘ, ਡਾਕਟਰ ਨਾਜਰ ਸਿੰਘ ਖੇਤੀਬਾੜੀ ਅਫਸਰ ਜਲੰਧਰ, ਡਾਕਟਰ ਜੋਗਰਾਜਵੀਰ ਸਿੰਘ ਖੇਤੀਬਾੜੀ ਅਫਸਰ ਆਦਮਪੁਰ, ਤਰਸੇਮ ਲਾਲ ਐਸਡੀਉ ਆਦਮਪੁਰ, ਡਾਕਟਰ ਕਨੂਪ੍ਰੀਤ, ਡਾਕਟਰ ਰੀਤੂ, ਮੈਡਮ ਅਸੀਮ, ਸਾਧੂ ਰਾਮ, ਬਲਦੇਵ ਰਾਜ, ਸਰਬਜੀਤ ਕੌਰ, ਸੁਰਜੀਤ ਕੌਰ ਕੁਲਾਰ ਚੇਅਰਮੈਨ, ਜਸਵੀਰ ਸਿੰਘ ਦਿਉਲ ਵਿਧਾਇਕ ਐਡਮੇਨਟਨ ਕਨੇਡਾ, ਕੁੰਦਨ ਸਿੰਘ, ਅਵਤਾਰ ਸਿੰਘ, ਸੁਰਿੰਦਰ ਸਿੰਘ, ਪਰਮਿੰਦਰ ਸੋਢੀ ਸੰਮਤੀ ਮੈਂਬਰ, ਦਵਿੰਦਰ ਕੌਰ, ਰਾਕੇਸ਼ ਰਾਣੀ, ਰਣਜੀਤ ਕੌਰ,  ਸਤਪਾਲ ਸਿੰਘ, ਸੁਖਦੇਵ ਸਿੰਘ ਅਤੇ ਹੌਰ ਹਾਜਰ ਸਨ।"/>
jalandhar Uncategorized

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਪ ਲਗਾਇਆ ਗਿਆ।

ਆਦਮਪੁਰ, 25 ਫਰਵਰੀ ( ਕਰਮਵੀਰ ਸਿੰਘ )-: ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਪਹੁੰਚਾਉਣ ਲਈ ਲਾਏ ਜਾ ਰਹੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪਾਂ ਦੀ ਲੜੀ ਤਹਿਤ ਪਿੰਡ ਹਰੀਪੁਰ ਵਿਖੇ ਕੈਪ ਲਗਾਇਆ ਗਿਆ। ਜਿੱਥੇ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਾ ਕੇ ਮੌਕੇ ’ਤੇ ਹੀ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਲਈ ਬਿਨੈ ਪੱਤਰ ਭਰਨ ’ਚ ਮੱਦਦ ਕੀਤੀ ਗਈ। ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਕਾਰਜਕਾਰੀ ਅਫਸਰ ਧਰਮਪਾਲ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਤੋਂ ਵਾਂਝੇ ਰਹਿ ਗਏ ਯੋਗ ਪ੍ਰਾਰਥੀਆਂ ਲਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਲੈਣ ਲਈ ਇਸ ਕੈਂਪ ਵਿੱਚ ਪਹੁੰਚ ਕੇ ਆਪਣੇ ਫਾਰਮ ਭਰਨ ਤਾਂ ਜੋ ਕੋਈ ਵੀ ਲੋੜਵੰਦ ਤੇ ਯੋਗ ਵਿਅਕਤੀਆਂ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਇਸ ਕੈਂਪ ਦੌਰਾਨ ਜ਼ਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ ਵੱਲੋਂ ਆਟਾ-ਦਾਲ ਸਕੀਮ ਦੇ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ, ਕਿਰਤ ਵਿਭਾਗ ਵਲੋਂ ਕੰਸਟਰਕਸ਼ਨ ਵਰਕਰਾਂ ਦੀ ਰਜਿਸਟ੍ਰੇਸ਼ਨ, ਭਲਾਈ ਵਿਭਾਗ ਵਲੋਂ ਅਸ਼ੀਰਵਾਦ (ਸ਼ਗਨ) ਸਕੀਮ ਸਬੰਧੀ, ਖੇਤੀਬਾੜੀ ਵਿਭਾਗ ਅਤੇ ਲੀਡ ਜ਼ਿਲ੍ਹਾ ਬੈਂਕਾ ਵਲੋਂ ਬੈਂਕ ਸਕੀਮਾਂ ਸਬੰਧੀ ਫਾਰਮ ਭਰੇ ਜਾਦੇ ਹਨ। ਇਸ ਤੋਂ ਇਲਾਵਾ ਮਨਰੇਗਾ ਤਹਿਤ ਜਾਬ ਕਾਰਡ ਵੀ ਬਣਾਏ ਜਾਣਗੇ।ਉਨ੍ਹਾਂ ਲੋੜਵੰਦ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਵਿਚ ਪਹੁੰਚ ਕੇ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ ਆਪਣੇ ਫਾਰਮ ਭਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਦੀਪ ਕੌਰ ਬੀਡੀਪੀਉ ਆਦਮਪੁਰ, ਆਰਤੀ ਸ਼ਰਮਾ, ਜਸਵਿੰਦਰ ਸਿੰਘ ਸਰਪੰਚ, ਨਿਰਮਲ ਕੌਲ, ਜਗਜੀਤ ਸਿੰਘ, ਅਵਤਾਰ ਸਿੰਘ, ਬਲਵੀਰ ਸਿੰਘ, ਬਲਜੀਤ ਸਿੰਘ, ਡਾਕਟਰ ਨਾਜਰ ਸਿੰਘ ਖੇਤੀਬਾੜੀ ਅਫਸਰ ਜਲੰਧਰ, ਡਾਕਟਰ ਜੋਗਰਾਜਵੀਰ ਸਿੰਘ ਖੇਤੀਬਾੜੀ ਅਫਸਰ ਆਦਮਪੁਰ, ਤਰਸੇਮ ਲਾਲ ਐਸਡੀਉ ਆਦਮਪੁਰ, ਡਾਕਟਰ ਕਨੂਪ੍ਰੀਤ, ਡਾਕਟਰ ਰੀਤੂ, ਮੈਡਮ ਅਸੀਮ, ਸਾਧੂ ਰਾਮ, ਬਲਦੇਵ ਰਾਜ, ਸਰਬਜੀਤ ਕੌਰ, ਸੁਰਜੀਤ ਕੌਰ ਕੁਲਾਰ ਚੇਅਰਮੈਨ, ਜਸਵੀਰ ਸਿੰਘ ਦਿਉਲ ਵਿਧਾਇਕ ਐਡਮੇਨਟਨ ਕਨੇਡਾ, ਕੁੰਦਨ ਸਿੰਘ, ਅਵਤਾਰ ਸਿੰਘ, ਸੁਰਿੰਦਰ ਸਿੰਘ, ਪਰਮਿੰਦਰ ਸੋਢੀ ਸੰਮਤੀ ਮੈਂਬਰ, ਦਵਿੰਦਰ ਕੌਰ, ਰਾਕੇਸ਼ ਰਾਣੀ, ਰਣਜੀਤ ਕੌਰ,  ਸਤਪਾਲ ਸਿੰਘ, ਸੁਖਦੇਵ ਸਿੰਘ ਅਤੇ ਹੌਰ ਹਾਜਰ ਸਨ।

Tags