ਭਗਵੰਤ ਮਾਨ ਇਸ ਦਿਨ ਮੁੱਖ ਮੰਤਰੀ ਅਹੁਦੇ ਵਜੋਂ ਸਹੁੰ ਚੁੱਕਣਗੇ


ਖਟਕੜ ਕਲਾਂ: (SURMA PUNJAB)- 20 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਹੋਈਆਂ ਸਨ। ਜਿੰਨ੍ਹਾਂ ਦੇ ਨਤੀਤੇ ਅੱਜ ਐਲਾਨੇ ਗਏ। ਇੰਨ੍ਹਾਂ ਚੋਣਾਂ ‘ਚ ਆਮ ਆਦਮੀ ਪਾਰਟੀ ਨੇ 92 ਸੀਟਾਂ ਨਾਲ ਜਿੱਤ ਹਾਸਿਲ ਕੀਤੀ ਹੈ। ਇਸ ਜਿੱਤ ਤੋਂ ਬਾਅਦ ਭਗਵੰਤ ਮਾਨ (Bhagwant Mann) 16 ਮਾਰਚ ਨੂੰ ਖਟਕੜ ਕਲਾਂ (Khatkar Kalan) ਵਿਖੇ ‘ਆਪ’ ਆਗੂਆਂ ਦੀ ਹਾਜ਼ਰੀ ‘ਚ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ

Post a Comment

0 Comments