ਆਦਮਪੁਰ/ਜਲੰਧਰ (ਅਮਰਜੀਤ ਸਿੰਘ)- ਵਿਸ਼ੇਸ਼ ਜਰੂਰਤਾਂ ਵਾਲੇ ਬਚਿਆਂ ਦੀਆਂ ਕਰਵਾਈਆਂ ਗਈਆਂ ਬੱਚਿਆਂ ਦੀਆਂ ਜਿਲ੍ਹਾ ਪੱਧਰੀ ਖੇਡਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰ ਪਿੰਡ ਜਲੰਧਰ ਦੀ 9ਵੀਂ ਕਲਾਸ ਦੇ ਵਿਦਿਆਰਥੀ ਉਦੈ ਜੋ ਕਿ 40% ਅਪੰਗ ਹੈ ਉਸਨੇ ਜਿਲ੍ਹਾ ਪੱਧਰੀ 200 ਮੀਟਰ ਦੀਆਂ ਦੋੜਾਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਅਤੇ 100 ਮੀਟਰ ਵੋਕ ਵਿੱਚ ਚੱਲਣ ਦੀ ਖੇਡ ਵਿੱਚ ਵੀ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ ਹੈ। ਪ੍ਰੈਸ ਨੂੰ ਇਹ ਜਾਣਕਾਰੀ ਪਿ੍ਰੰਸੀਪਲ ਲਵਲੀਨ ਕੌਰ ਵਲੋਂ ਦਿਤੀ।
0 Comments