ਜ਼ਿਲ੍ਹਾ ਮੈਜਿਸਟਰੇਟ ਵਲੋਂ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਅਤੇ ਜਨਤਕ ਥਾਵਾਂ ’ਤੇ ਛੱਡਣ ਦੀ ਮਨਾਹੀ



ਜਲੰਧਰ, 2 ਦਸੰਬਰ : ਜ਼ਿਲ੍ਹਾ ਮੈਜਿਸ਼ਟਰੇਟ ਜਸਪ੍ਰੀਤ ਸਿੰਘ ਨੇ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਹਲਕੇ ਵਿੱਚ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਅਤੇ ਜਨਤਕ ਥਾਵਾਂ ਉਤੇ ਨਹੀਂ ਛੱਡੇਗਾ। ਇਹ ਹੁਕਮ 29.01.2023 ਤੱਕ ਲਾਗੂ ਰਹੇਗਾ।

Post a Comment

0 Comments