ਵਾਤਾਵਰਨ ਪ੍ਰੇਮੀ ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਸੁਸ਼ੀਲ ਰਿੰਕੂ ਨੇ ਮੁਲਾਕਾਤ ਕਰ ਲਿਆ ਅਸ਼ੀਰਵਾਦ


ਜਲੰਧਰ 16 ਅਪ੍ਰੈਲ (ਅਮਰਜੀਤ ਸਿੰਘ)-
ਵਾਤਾਵਰਨ ਪ੍ਰੇਮੀ ਪਦਮਸ਼੍ਰੀ ਅਤੇ ਰਾਜ ਸਭਾ ਸੰਸਦ ਸੰਤ ਬਲਬੀਰ ਸਿੰਘ ਨਾਲ ਜਲੰਧਰ ਵਿੱਚ ਹੋਣ ਵਾਲੇ ਲੋਕ ਸਭਾ ਉਪ ਚੋਣ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ, ਰਾਜਵਿੰਦਰ ਕੌਰ ਥਿਆੜਾ, ਮੰਗਲ ਸਿੰਘ ਲੋਕ ਸਭਾ ਇੰਚਾਰਜ ਅਤੇ ਰਤਨ ਸਿੰਘ ਕੱਕੜ ਕਲਾਂ ਹਲਕਾ ਇੰਚਾਰਜ ਸ਼ਾਹਕੋਟ ਨੇ ਮੁਲਾਕਾਤ ਕਰਕੇ ਸੰਤ ਬਲਬੀਰ ਸਿੰਘ ਦਾ ਅਸ਼ੀਰਵਾਦ ਲਿਆ। ਇਸ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਉਹ ਹੋਣ ਵਾਲੇ ਲੋਕ ਸਭਾ ਉਪ ਚੋਣ ਵਿੱਚ ਹਰ ਸੰਭਵ ਮਦਦ ਕਰਨਗੇ ਤਾਂ ਕਿ ਸੁਸ਼ੀਲ ਰਿੰਕੂ ਸੰਸਦ ਵਿੱਚ ਪੰਜਾਬ ਦੀ ਆਵਾਜ਼ ਬੁਲੰਦ ਕਰ ਸਕਣ।

Post a Comment

0 Comments