ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ ਸਾਹਿਬਜਾਦਿਆਂ ਦੀ ਯਾਦ ਵਿੱਚ ਦੁੱਧ ਦੇ ਲੰਗਰ ਲਗਾਏ

ਦੁੱਧ ਦੀ ਸੇਵਾ ਕਰਦੇ ਅਜੈਬ ਸਿੰਘ, ਰਣਵੀਰ ਸਿੰਘ, ਪ੍ਰਵੀਨ ਨਈਅਰ ਪਿੰਡ ਕੰਗਣੀਵਾਲ ਦੇ ਹੋਰ ਸੇਵਾਦਾਰ ਤੇ ਸੰਗਤਾਂ।


ਅਮਰਜੀਤ ਸਿੰਘ ਜੰਡੂ ਸਿੰਘਾ- ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਉਨ੍ਹਾਂ ਦੇ ਚਾਰ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਜੀ ਦੀ ਯਾਦ ਨੂੰ ਸਮਰਪਿੱਤ ਪਿੰਡ ਕੰਗਣੀਵਾਲ ਜਲੰਧਰ ਦੀਆਂ ਸੰਗਤਾਂ ਵੱਲੋਂ ਦੁੱਧ ਦੇ ਲੰਗਰ ਲਗਾਏ। ਇਸ ਮੌਕੇ ਤੇ ਅਜੈਬ ਸਿੰਘ, ਡਾ.ਹਰੀਸ਼ ਭਾਰਦਵਾਜ, ਰਾਮ ਕ੍ਰਿਸ਼ਨ, ਰਣਵੀਰ ਸਿੰਘ, ਗੁਰਪ੍ਰੀਤ ਸਿੰਘ, ਐਡਵੋਕੇਟ ਪ੍ਰਵੀਨ ਨਈਅਰ ਕੰਗਣੀਵਾਲ, ਹਰਬੰਸ ਬੰਸੀ ਸਮਾਜ ਸੇਵਕ, ਸਾਬਕਾ ਸਰਪੰਚ ਗੁਰਵਿੰਦਰ ਨਈਅਰ, ਜੋਗਿੰਦਰ ਸਿੰਘ, ਪੂਰਨ ਸਿੰਘ, ਦਲਜੀਤ ਸਿੰਘ, ਰਾਜਵੀਰ ਸਿੰਘ, ਹਰਜੋਤ ਸਿੰਘ, ਸਾਹਿਬ ਸਿੰਘ, ਤਰੁੱਨ ਤੇ ਹੋਰ ਸੇਵਾਦਾਰਾਂ ਹਾਜ਼ਰ ਸਨ। 

Post a Comment

0 Comments